India Switzerland Relations: ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਵਿਟਜ਼ਰਲੈਂਡ ਦੇ ਜਿਨੇਵਾ ‘ਚ ਸੰਯੁਕਤ ਰਾਸ਼ਟਰ ਦੀ ਇਮਾਰਤ ਦੇ ਸਾਹਮਣੇ ਭਾਰਤ ਵਿਰੋਧੀ ਪੋਸਟਰ ਲਹਿਰਾਉਣ ‘ਤੇ ਇਤਰਾਜ਼ ਜਤਾਇਆ ਹੈ। ਇਸ ਮਾਮਲੇ ਵਿੱਚ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸਵਿਸ ਰਾਜਦੂਤ ਨੂੰ ਤਲਬ ਕੀਤਾ ਗਿਆ ਸੀ। ਰਾਜਦੂਤ ਦੇ ਸਾਹਮਣੇ ਧਰਨਾ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ, …
Read More »PUNJAB DAY MELA 27 AUG 2022 11AM TO 7PM
LISTEN LIVE RADIODaily Archives: March 5, 2023
Russia Ukraine War: “ਰੂਸ-ਯੂਕਰੇਨ ਜੰਗ ਇੱਕ ਦਿਨ ਚ ਖਤਮ ਕਰਵਾ ਦਿਆਂਗਾ’’ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ….
Donald Trump On Russia Ukraine War: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਹ ਸੱਤਾ ‘ਚ ਹੁੰਦੇ ਤਾਂ ਰੂਸ-ਯੂਕਰੇਨ ਜੰਗ ਨਾ ਹੁੰਦੀ। ਟਰੰਪ ਨੇ ਕਿਹਾ ਕਿ ਜੇਕਰ ਉਹ ਦੁਬਾਰਾ ਸੱਤਾ ‘ਚ ਆਉਂਦੇ ਹਨ ਤਾਂ ਉਹ ਇਕ ਦਿਨ ‘ਚ ਰੂਸ-ਯੂਕਰੇਨ ਜੰਗ ਨੂੰ ਰੋਕ ਦੇਣਗੇ। ਉਨ੍ਹਾਂ ਇਹ ਵੀ ਕਿਹਾ …
Read More »ਛੱਤੀਸਗੜ੍ਹ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਭਾਜਪਾ ਅਤੇ ਕਾਂਗਰਸ ‘ਤੇ ਸਾਧੇ ਨਿਸ਼ਾਨੇ
ਛੱਤੀਸਗੜ੍ਹ ਵਿੱਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸੂਬੇ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧੀ ਟੱਕਰ ਹੈ। ਪਰ ਹੁਣ ਆਮ ਆਦਮੀ ਪਾਰਟੀ ਦੀ ਐਂਟਰੀ ਹੋਣ ਨਾਲ ਮੁਕਾਬਲਾ ਹੋਰ ਵੀ ਦਿਲਚਸਪ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ …
Read More »BBC Documentary Row: ਬੀਬੀਸੀ ਸਰਕਾਰ ਦੇ ਖਿਲਾਫ ਲਿਖਣਾ ਬੰਦ ਕਰ ਦਿੰਦੀ ਹੈ ਤਾਂ ਸਭ ਕੁਝ ਨਾਰਮਲ ਹੋ ਜਾਵੇਗਾ’, ਲ
Rahul Gandhi London Visit: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਲੰਡਨ ‘ਚ ਮੀਡੀਆ ਨੂੰ ਕਿਹਾ ਕਿ ਬੀਬੀਸੀ ਦੀ ਘਟਨਾ ਭਾਰਤ ‘ਚ ਆਵਾਜ਼ ਨੂੰ ਦਬਾਉਣ ਦੀ ਸਿਰਫ ਇਕ ਉਦਾਹਰਣ ਹੈ। ਬੀਬੀਸੀ ਦਸਤਾਵੇਜ਼ੀ ਵਿਵਾਦ ‘ਤੇ ਟਿੱਪਣੀ ਕਰਨ ਲਈ ਪੁੱਛੇ ਜਾਣ ‘ਤੇ ਰਾਹੁਲ ਗਾਂਧੀ ਨੇ ਕਿਹਾ, “ਇਹ ਇੱਕ ਤਰ੍ਹਾਂ ਨਾਲ ਅਡਾਨੀ ਦੇ …
Read More »BrahMos Missile: ਭਾਰਤੀ ਜਲ ਸੈਨਾ ਨੇ ਸਵਦੇਸ਼ੀ ਬ੍ਰਹਮੋਸ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ, ਫੌਜ ਨੇ ਆਤਮਨਿਰਭਰ..
Indian Navy BrahMos Missile Testing: ਸਵੈ-ਨਿਰਭਰ ਭਾਰਤ ਪ੍ਰੋਗਰਾਮ ਦੇ ਤਹਿਤ, ਭਾਰਤੀ ਜਲ ਸੈਨਾ ਨੇ ਐਤਵਾਰ (05 ਮਾਰਚ) ਨੂੰ ਬ੍ਰਹਮੋਸ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਇਸ ਦਾ ਬੂਸਟਰ ਡੀਆਰਡੀਓ ਦੁਆਰਾ ਡਿਜ਼ਾਈਨ ਕੀਤਾ ਗਿਆ ਹੈ। ਕੋਲਕਾਤਾ ਦੇ ਮਾਰੂ ਜੰਗੀ ਬੇੜੇ ਤੋਂ ਮਿਜ਼ਾਈਲ ਦਾ ਪ੍ਰੀਖਣ ਕੀਤਾ ਗਿਆ। ਇਸ ਨੇ ਅਰਬ ਸਾਗਰ ‘ਚ ਆਪਣੇ …
Read More »Pakistan Crisis: ਅਰਥਵਿਵਸਥਾ ਦਾ ਮੁੜ ਲੀਹ ‘ਤੇ ਆਉਣਾ ਮੁਸ਼ਕਿਲ, 87 ਫੀਸਦੀ ਲੋਕਾਂ ਨੂੰ ਚੰਗੀ ਤਰ੍ਹਾਂ ਨਹੀਂ…
Pakistan Former Minister On Economic Crisis: ਪਾਕਿਸਤਾਨ ਵਿਚ ਆਰਥਿਕ ਸੰਕਟ ਹੌਲੀ-ਹੌਲੀ ਹੋਰ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਦੇਸ਼ ‘ਚ ਮਹਿੰਗਾਈ ਆਪਣੇ ਸਿਖਰ ‘ਤੇ ਹੈ। ਇਸ ਦੌਰਾਨ ਪਾਕਿਸਤਾਨ ਦੇ ਸਾਬਕਾ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣਾ ਬਹੁਤ ਮੁਸ਼ਕਲ ਹੈ। ਉਨ੍ਹਾਂ …
Read More »Pakistan: ‘ਬਾਹਰ ਨਿਕਲੋ ਕਾਇਰ’, ਮਰੀਅਮ ਨਵਾਜ਼ ਸਰੀਫ ਦਾ ਇਮਰਾਨ ਖ਼ਾਨ ‘ਤੇ ਨਿਸ਼ਾਨਾ
Maryam Nawaz Sharif On Imran Khan: ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਐਤਵਾਰ (5 ਮਾਰਚ) ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਜ਼ੋਰਦਾਰ ਹਮਲਾ ਕੀਤਾ। ਇਸਲਾਮਾਬਾਦ ਪੁਲਿਸ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਗਈ ਹੈ। ਹਾਲਾਂਕਿ …
Read More »G-20 ਸੰਮੇਲਨ ਮਿਥੇ ਸਮੇਂ ‘ਤੇ ਹੀ ਅੰਮ੍ਰਿਤਸਰ ‘ਚ ਹੀ ਹੋਵੋਗਾ : ਮਲਵਿੰਦਰ ਕੰਗ
Amritsar News : ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਸਾਜ਼ਿਸਾਂ ਕਰ ਰਹੀਆਂ ਹਨ। ਕੰਗ ਨੇ ਸੋਸ਼ਲ ਮੀਡੀਆ ਅਫਵਾਹਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਜੀ-20 ਸੰਮੇਲਨ ਮਿਥੇ ਸਮੇਂ ਉਪਰ ਅੰਮ੍ਰਿਤਸਰ ਵਿਖੇ ਹੀ ਹੋਵੇਗਾ। तय शेड्यूल …
Read More »ਮੋਦੀ ਸਰਕਾਰ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਘਵ ਚੱਢਾ
ਜਿਹੜੀ ਵੀ ਵਿਰੋਧੀ ਪਾਰਟੀ ਮਜ਼ਬੂਤ ਹੁੰਦੀ ਹੈ, ਭਾਜਪਾ ਉਸਦੇ ਆਗੂਆਂ ਘਰ ਭੇਜ ਦਿੰਦੀ ਸੀਬੀਆਈ-ਈਡੀ : ਰਾਘਵ ਚੱਢਾ Source link
Read More »ਪੰਜਾਬ ਸਰਕਾਰ ਦਾ ਅਹਿਮ ਫੈਸਲਾ, 15,584 ਸਰਕਾਰੀ ਸਕੂਲਾਂ ‘ਚ ਲੱਗਣਗੇ ਸੀਸੀਟੀਵੀ ਕੈਮਰੇ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ …
Read More »