Breaking News

PUNJAB DAY MELA 27 AUG 2022 11AM TO 7PM

LISTEN LIVE RADIO

Daily Archives: March 6, 2023

ਪੰਜਾਬ ਦੇ ਇੰਨੇ ਲੋਕਾਂ ਨੂੰ ਨਹੀਂ ਮਿਲੇਗਾ ਰਾਸ਼ਨ, ਪੋਰਟਲ ਤੋਂ ਅਯੋਗ ਕਾਰਡ ਕੀਤੇ ਜਾ ਰਹੇ ਡਿਲੀਟ

Lalchand kataruchak statement about ration card: ਫੂਡ ਐਂਡ ਸਪਲਾਈ ਮਿਨੀਸਟਰ ਲਾਲਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕੀਤਾ। ਇਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਜਾਰੀ ਹੈ ਤੇ ਜਿਹੜੇ ਕਾਰਡ ਅਯੋਗ ਪਾਏ ਜਾ ਰਹੇ ਹਨ, ਉਹ ਪੋਰਟਲ ‘ਤੇ ਹੀ ਡਿਲੀਟ ਕੀਤੇ ਜਾ ਰਹੇ ਹਨ। ‘ਪੰਜਾਬ ਦੇ …

Read More »

Punjab News : ਭਗਵੰਤ ਮਾਨ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ : ਮਾਨ

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ,  ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ …

Read More »

ਘਰ-ਘਰ ਤੱਕ ਪਹੁੰਚ ਬਣਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਪ੍ਰੇਰਿਤ ਕਰਨ…

ਘਰ-ਘਰ ਤੱਕ ਪਹੁੰਚ ਬਣਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਜਾਰੀ Source link

Read More »

ਲੋਕਾਂ ਦੀ ਸੁਵਿਧਾ ਲਈ ਛੇਤੀ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਸਥਾਈ ਤੌਰ ‘ਤੇ ਸਥਾਪਿਤ ਹੋਵੇਗੀ ਪਹਿਲ ਮੰਡੀ

ਲੋਕਾਂ ਦੀ ਸੁਵਿਧਾ ਲਈ ਛੇਤੀ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਸਥਾਈ ਤੌਰ ‘ਤੇ ਸਥਾਪਿਤ ਹੋਵੇਗੀ ਪਹਿਲ ਮੰਡੀ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ Source link

Read More »

Manish Sisodia Custody: ਮਨੀਸ਼ ਸਿਸੋਦੀਆ ਨੂੰ ਭੇਜਿਆ ਜੇਲ੍ਹ, ਅਧਿਆਤਮਕ ਸ਼ੈਲ ‘ਚ ਰਹਿਣ ਦੀ ਮੰਗੀ ਇਜਾਜ਼ਤ…

Manish Sisodia In Judicial Custody: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਵਿਸ਼ੇਸ਼ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਹੈ। ਉਹ 20 ਮਾਰਚ ਤੱਕ ਤਿਹਾੜ ਜੇਲ੍ਹ ਵਿੱਚ ਰਹਿਣਗੇ। ਉਸ ਨੂੰ ਜੇਲ੍ਹ ਨੰਬਰ 1 ਵਿੱਚ ਰੱਖਿਆ ਜਾਵੇਗਾ। ਮਨੀਸ਼ ਸਿਸੋਦੀਆ ਦੀ ਤਰਫੋਂ …

Read More »

Sangrur: ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਉਸ ਦਾ ਕਾਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Sangrur News : ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਉਸ ਦਾ ਕਾਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ Source link

Read More »

Tripura CM: ਤ੍ਰਿਪੁਰਾ ‘ਚ ਸਸਪੈਂਸ ਖਤਮ, ਮਾਣਿਕ ਸਾਹਾ ਹੋਣਗੇ ਤ੍ਰਿਪੁਰਾ ਦੇ ਮੁੱਖ ਮੰਤਰੀ

Tripura New CM: ਮਾਣਿਕ ਸਾਹਾ ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਮੁੜ ਚੁਣੇ ਗਏ ਹਨ। ਸੋਮਵਾਰ (6 ਮਾਰਚ) ਨੂੰ ਭਾਰਤੀ ਜਨਤਾ ਪਾਰਟੀ ਦੀ ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਮਾਨਿਕ ਸਾਹਾ ਦਾ ਮੁੱਖ ਮੰਤਰੀ ਵਜੋਂ ਇਹ ਲਗਾਤਾਰ ਦੂਜਾ ਕਾਰਜਕਾਲ ਹੋਵੇਗਾ। ਭਾਜਪਾ ਨੇ 60 ਮੈਂਬਰੀ ਵਿਧਾਨ …

Read More »

Ferozpur news: ਚੱਲਦੀ ਕਾਰ ਨੂੰ ਲੱਗੀ ਅੱਗ, ਛੋਟੀ ਬੱਚੀ ਸੜ ਕੇ ਹੋਈ ਸੁਆਹ

Ferozpur accident news: ਫਿਰੋਜ਼ਪੁਰ ‘ਚ ਕਾਰ ਨੂੰ ਅਚਾਨਕ ਅੱਗ ਲਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ 5 ਸਾਲਾਂ ਦੀ ਬੱਚੀ ਮੌਕੇ ‘ਤੇ ਹੀ ਸੜ ਕੇ ਸੁਆਹ ਹੋ ਗਈ। ਜਾਣਕਾਰੀ ਮੁਤਾਬਕ ਅੱਗ ਲੱਗਣ ਤੋਂ ਬਾਅਦ ਕਾਰ ਲੌਕ ਹੋ ਗਈ ਅਤੇ ਬੱਚੇ ਦੀ ਵਿੱਚ ਹੀ ਸੜ ਕੇ ਮੌਤ ਹੋ ਗਈ। 5 …

Read More »

ਗੁਰੂ ਨਾਨਕ ਦੇਵ ਹਸਪਤਾਲ ਦੀ ਲਿਫਟ ‘ਚ ਭਿੜੇ 2 ਨੌਜਵਾਨ ,ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Amritsar News : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਲਿਫਟ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਦੋ ਨੌਜਵਾਨਾਂ ਦਾ ਆਪਸ ਵਿੱਚ ਝਗੜਾ ਹੋ ਗਿਆ ਹੈ। ਲਿਫਟ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਇਸ ਦੌਰਾਨ ਉਹ ਨੇੜੇ ਖਰਾਬ ਪਈ ਲਿਫਟ ਦੇ …

Read More »

India On Pakistan: UN ‘ਚ ਭਾਰਤ ਨੇ ਘੱਟ ਗਿਣਤੀ ‘ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਪਾਕਿਸਤਾਨ ਨੂੰ ਲਾਈ ਚੰਗੀ…

India Accused Pakistan At UN: ਪਾਕਿਸਤਾਨ ਵਿੱਚ ਹਿੰਦੂਆਂ ਸਮੇਤ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਹਾਲਤ ਚੰਗੀ ਨਹੀਂ ਹੈ। ਭਾਰਤ ਅਕਸਰ ਇਸ ਮੁੱਦੇ ਨੂੰ ਚੁੱਕਦਾ ਰਿਹਾ ਹੈ। 3 ਮਾਰਚ ਨੂੰ ਸੰਯੁਕਤ ਰਾਸ਼ਟਰ (ਯੂ.ਐਨ.) ਵਿੱਚ ਭਾਰਤ ਨੇ ਤਾੜਦਿਆਂ ਹੋਇਆਂ ਕਿਹਾ ਪਾਕਿਸਤਾਨ ਵਿੱਚ ਹਿੰਦੂਆਂ, ਸਿੱਖਾਂ ਅਤੇ ਈਸਾਈਆਂ ਉੱਤੇ ਅਕਸਰ ਹਮਲੇ ਹੁੰਦੇ ਹਨ। ਸੰਯੁਕਤ …

Read More »