Amritpal Singh Arrest Operation: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਅਧਿਕਾਰਕ ਬਿਆਨ ਦਿੱਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਫ਼ਰਾਰ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ,ਜਦਕਿ ਉਸ ਦੇ 78 …
Read More »PUNJAB DAY MELA 27 AUG 2022 11AM TO 7PM
LISTEN LIVE RADIODaily Archives: March 18, 2023
ਭਲਕੇ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਪੰਡਾਲ ‘ਚ ਰੱਖਿਆ ਜਾਵੇਗਾ ਬੁੱਤ ਤੇ ਲਾਸਟ ਰਾਈਡ ਥਾਰ
Sidhu Moosewala First Death Anniversary : ਪੰਜਾਬੀ ਗਾਇਕ ਅਤੇ ਕਾਂਗਰਸੀ (Congress) ਆਗੂ ਰਹੇ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮਾਨਸਾ ਦੀ ਦਾਣਾ ਮੰਡੀ ਵਿੱਚ ਬਰਸੀ ਮਨਾਈ ਜਾਵੇਗੀ। 5911 ਟਰੈਕਟਰ ‘ਤੇ ਸਿੱਧੂ ਮੂਸੇਵਾਲਾ ਦਾ ਬੁੱਤ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਭਲਕੇ 19 …
Read More »Amritpal Singh : ਰਾਜਾ ਵੜਿੰਗ ਦਾ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ, ਕਿਹਾ-‘ਸੱਚੇ ਗੁਰੂ ਦੇ ਸਿੱਖ…’
Amrinder Singh Raja Warring on Amritpal Singh : ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਪੰਜਾਬ ਵਿੱਚ ਚਰਚਾ ਹੋ ਰਹੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਰਾਜਾ ਵੜਿੰਗ ਨੇ ਟਵੀਟ ਕੀਤਾ, “ਗੁਰੂ ਦੇ ਸੱਚੇ ਸਿੱਖ ਭੱਜਦੇ …
Read More »Amritpal Singh Arrest Operation : ਕੌਣ ਹੈ ਅੰਮ੍ਰਿਤਪਾਲ ਸਿੰਘ, ਜਿਸ ਦੀ ਪੰਜਾਬ ਪੁਲਿਸ ਨੂੰ ਭਾਲ ?
Waris Punjab De Amritpal Singh : ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਦੇ ਮੁਖੀ ਹਨ। ਇਸ ਸੰਸਥਾ ਦੀ ਸਥਾਪਨਾ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ 2001 ਵਿੱਚ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦਾ ਜਨਮ 1993 ਵਿੱਚ ਅੰਮ੍ਰਿਤਸਰ, ਪੰਜਾਬ ਦੇ ਪਿੰਡ ਖੇੜਾ ਵਿੱਚ ਹੋਇਆ ਸੀ। ਅਦਾਕਾਰ ਦੀਪ ਸਿੱਧੂ ਦੀ ਕਾਰ ਹਾਦਸੇ ਵਿੱਚ ਮੌਤ ਹੋ …
Read More »Anti-India Gang :ਕਾਨੂੰਨ ਮੰਤਰੀ ਕਿਰਨ ਰਿਜਿਜੂ ਬੋਲੇ , ਭਾਰਤ ਵਿਰੋਧੀ ਗੈਂਗ ‘ਚ ਸ਼ਾਮਲ ਹਨ ਕੁੱਝ ਸੇਵਾਮੁਕਤ ਜੱਜ
Anti-India Gang : ਦੇਸ਼ ਦੇ ਕੁਝ ਸੇਵਾਮੁਕਤ ਜੱਜਾਂ ਨੂੰ ਲੈ ਕੇ ਕਾਨੂੰਨ ਮੰਤਰੀ ਕਿਰਨ ਰਿਜਿਜੂ ਦਾ ਬਿਆਨ ਆਇਆ ਹੈ। ਉਨ੍ਹਾਂ ਆਪਣੇ ਬਿਆਨ ‘ਚ ਸੇਵਾਮੁਕਤ ਜੱਜਾਂ ‘ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਦੇਸ਼ ਦੇ ਕੁਝ ਸੇਵਾਮੁਕਤ ਜੱਜ ਭਾਰਤ ਵਿਰੋਧੀ ਗਰੋਹ ‘ਚ ਸ਼ਾਮਿਲ ਹਨ | ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ,ਬਖਸ਼ੇ …
Read More »Balaghat Plane Crash : ਬਾਲਾਘਾਟ ‘ਚ ਵੱਡਾ ਹਾਦਸਾ , ਜੰਗਲ ‘ਚ ਕ੍ਰੈਸ਼ ਹੋਇਆ ਚਾਰਟਰਡ ਜਹਾਜ਼
MP Plane Crash : ਕਿਰਨਾਪੁਰ ਖੇਤਰ ਦੇ ਭਕਕੁਟੋਲਾ ਦੇ ਜੰਗਲ ਵਿੱਚ ਇੱਕ ਚਾਰਟਰਡ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਦੋ ਟਰੇਨੀ ਪਾਇਲਟਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇੱਥੇ ਪੱਥਰਾਂ ਵਿਚਕਾਰ ਇੱਕ ਸੜੀ ਹੋਈ ਲਾਸ਼ ਦਿਖਾਈ ਦੇ ਰਹੀ ਹੈ। ਫਿਲਹਾਲ ਪੁਲਿਸ ਮੌਕੇ ‘ਤੇ ਨਹੀਂ ਪਹੁੰਚ ਸਕੀ ਹੈ। ਪੁਲਿਸ ਵੱਲੋਂ ਸਥਾਨਕ …
Read More »ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਨਿਹੰਗਾ ਸਿੰਘਾਂ ਵੱਲੋਂ ਮੋਹਾਲੀ ‘ਚ ਪ੍ਰਦਰਸ਼ਨ
Mohali News : ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਮੋਹਾਲੀ ਦੇ ਸਿੰਘ ਸ਼ਹੀਦਾਂ ਗੁਰਦੁਆਰਾ ਸਾਹਿਬ ਸੋਹਾਣਾ ਕੋਲ ਏਅਰਪੋਰਟ ਰੋਡ ‘ਤੇ ਧਰਨਾ ਲਗਾਇਆ ਗਿਆ ਹੈ। ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਨਿਹੰਗ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ ਹੈ। ਮੋਹਾਲੀ ਤੇ ਚੰਡੀਗੜ੍ਹ ਦੇ …
Read More »Sangrur News: ਪੰਜਾਬ ਸਰਕਾਰ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੂੜਾ ਮੁਕਤ ਕਰਨਾ-ਨਿੱਜਰ
Sangrur News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ …
Read More »Amritpal Singh : ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ , ਸੋਸ਼ਲ ਮੀਡੀਆ ‘ਤੇ ਅਫਵਾਹਾਂ ‘ਤੇ ਧਿਆਨ ਨਾ ਦਿਓ
Punjab News : ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਪੰਜਾਬ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਵੱਖ-ਵੱਖ ਅਫਵਾਹਾਂ ‘ਤੇ ਧਿਆਨ ਨਾ ਦਿਓ। ਪੁਲਿਸ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਉਤੇ ਅਫਵਾਹਾਂ ਤੋਂ ਬਚੋ। ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। …
Read More »Action against Corruption: ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
Action against Corruption: ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ Source link
Read More »