Mother Son Viral : ਮਾਂ ਬਣਨ ਦੀ ਖੁਸ਼ੀ ਦੁਨੀਆ ਦੀ ਸਭ ਤੋਂ ਵੱਡੀ ਖੁਸ਼ੀ ਹੈ। ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮਾਂ ਉਸ ਨੂੰ ਦੇਖ ਕੇ ਇੰਨੀ ਸਕੂਨ ਮਹਿਸੂਸ ਕਰਦੀ ਹੈ ਕਿ ਇਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਿਲ ਹੈ। ਇਹ ਖੁਸ਼ੀ ਅਜਿਹੀ ਹੈ ਕਿ ਅੱਖਾਂ ਵਿੱਚੋਂ ਹੰਝੂ ਵਹਿ ਤੁਰਦੇ …
Read More »PUNJAB DAY MELA 27 AUG 2022 11AM TO 7PM
LISTEN LIVE RADIODaily Archives: March 26, 2023
MGNREGA Wage Hike : ਮਨਰੇਗਾ ਮਜ਼ਦੂਰਾਂ ਨੂੰ ਮਿਲਿਆ ਤੋਹਫਾ, ਵਧਿਆ ਮਜ਼ਦੂਰੀ ਦਾ ਰੇਟ
MGNREGA Wage Hike : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਪੇਂਡੂ ਮਜ਼ਦੂਰਾਂ ਨੂੰ ਇੱਕ ਸ਼ਾਨਦਾਰ ਤੋਹਫ਼ਾ ਦਿੱਤਾ ਹੈ। ਦਿਹਾਤੀ ਮਜ਼ਦੂਰਾਂ ਨੂੰ ਹੁਣ ਕੁਝ ਹੀ ਦਿਨਾਂ ਵਿੱਚ ਹੋਰ ਮਜ਼ਦੂਰੀ ਮਿਲਣੀ ਸ਼ੁਰੂ ਹੋ ਜਾਵੇਗੀ। ਹਾਲਾਂਕਿ ਦਿਹਾੜੀ ਦੀ ਦਰ (ਮਨਰੇਗਾ ਵੇਜ ਰੇਟ) ਵਿੱਚ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਮਾਤਰਾ …
Read More »ਹੁਣ ਖੁੱਲ੍ਹੇਗਾ ਅੰਮ੍ਰਿਤਪਾਲ ਦੇ ਹਥਿਆਰਾਂ ਤੇ ਗੱਡੀਆਂ ਦਾ ਰਾਜ਼, ਇੰਦੌਰ ਤੋਂ ਇੱਕ ਕਰੀਬੀ ਗ੍ਰਿਫਤਾਰ
Amritpal Singh Arrest Operation : ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਇਸ ਦੌਰਾਨ ਅੰਮ੍ਰਿਤਪਾਲ ਦੇ ਕਰੀਬੀ ਸੁਖਪ੍ਰੀਤ ਸਿੰਘ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਖਪ੍ਰੀਤ ਸਿੰਘ ਨੂੰ ਥਾਣਾ ਅਜਨਾਲਾ ‘ਤੇ ਹਮਲੇ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ …
Read More »Punjab News :18 ਮਾਰਚ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ : ਡੀਜੀਪੀ
Punjab News : ਪੰਜਾਬ ਪੁਲਿਸ ਵੱਲੋਂ 18 ਮਾਰਚ 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ …
Read More »ਚੰਬਾ ‘ਚ ਹੋਇਆ ਦਰਦਨਾਕ ਹਾਦਸਾ, ਡਰਾਈਵਰ ਦੀ ਮੌਤ, ਕੰਡਕਟਰ ਜ਼ਖ਼ਮੀ
Chamba news: ਹਿਮਾਚਲ ਤੋਂ ਇੱਕ ਮੰਦਭਾਗੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਹਿਮਾਚਲ ਦੇ ਚੰਬਾ ਵਿੱਚ ਇੱਕ ਟਰਾਲੀ ਬੇਕਾਬੂ ਹੋ ਕੇ ਸਾਲ ਡਰੇਨ ਵਿੱਚ ਜਾ ਡਿੱਗੀ। ਹਾਦਸੇ ਵਿੱਚ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕੰਡਕਟਰ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ‘ਤੇ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ …
Read More »ਵਿਧਾਇਕ ਨਰਿੰਦਰਪਾਲ ਸਵਨਾ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਪਿੰਡ ਬਕੈਣ ਵਾਲਾ ਦੇ ਤੁਫਾਨ ਪੀੜਤਾਂ ਦੀ ਮਦਦ ਲਈ ਦਿੱਤੀ
ਵਿਧਾਇਕ ਨਰਿੰਦਰਪਾਲ ਸਵਨਾ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਪਿੰਡ ਬਕੈਣ ਵਾਲਾ ਦੇ ਤੁਫਾਨ ਪੀੜਤਾਂ ਦੀ ਮਦਦ ਲਈ ਦਿੱਤੀ Source link
Read More »ਪੰਜਾਬ ਸਰਕਾਰ ਨੁਕਸਾਨੀਆਂ ਫਸਲਾਂ ਦਾ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ : ਸੁਖਦੇਵ ਢੀਂਡਸਾ
Chandigarh News : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ …
Read More »ਬਿਜਲੀ ਵਿਭਾਗ ਵਿੱਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਜਾਰੀ ਹੋਣਗੇ : ETO
Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ …
Read More »Kochi Airport : ਕੋਚੀ ਹਵਾਈ ਅੱਡੇ ‘ਤੇ ਜ਼ਬਤ ਕੀਤਾ 52.5 ਲੱਖ ਰੁਪਏ ਦਾ ਸੋਨਾ
Kochi Airport : ਕੋਚੀ ਹਵਾਈ ਅੱਡੇ ‘ਤੇ 52.5 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਏਅਰ ਇੰਟੈਲੀਜੈਂਸ ਯੂਨਿਟ (AIU) ਨੇ ਕੋਚੀ ਹਵਾਈ ਅੱਡੇ ‘ਤੇ 52.5 ਲੱਖ ਰੁਪਏ ਦੀ ਕੀਮਤ ਦਾ 1139 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਇੱਕ ਯਾਤਰੀ, ਜਿਸ ਦੀ ਪਛਾਣ ਸੈਫੁੱਲਾ ਵਜੋਂ ਹੋਈ ਹੈ – ਜੋ ਮਲੱਪੁਰਮ ਜ਼ਿਲ੍ਹੇ …
Read More »CNG-PNG Price : ਵਧਣਗੀਆਂ CNG-PNG ਦੀਆਂ ਕੀਮਤਾਂ ! 1 ਅਪ੍ਰੈਲ ਨੂੰ ਸਰਕਾਰ ਦਾ ਗੈਸ ਕੀਮਤਾਂ ‘ਤੇ ਵੱਡਾ ਫੈਸਲਾ
CNG-PNG Price : ਕੇਂਦਰੀ ਮੰਤਰੀ ਮੰਡਲ ਜਲਦੀ ਹੀ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁਦਰਤੀ ਗੈਸ ਦੀ ਕੀਮਤ ‘ਤੇ ਸੀਮਾ ਤੈਅ ਕਰਨ ਬਾਰੇ ਵਿਚਾਰ ਕਰੇਗਾ। ਇਸ ਕਦਮ ਦਾ ਮਕਸਦ ਸੀਐਨਜੀ ਤੋਂ ਖਾਦ ਕੰਪਨੀਆਂ ਤੱਕ ਉਤਪਾਦਨ ਦੀ ਲਾਗਤ ਨੂੰ ਘਟਾਉਣਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰ ਸਾਲ ਵਿੱਚ ਦੋ ਵਾਰ ਤੈਅ ਕਰਦੀ …
Read More »