Breaking News

PUNJAB DAY MELA 27 AUG 2022 11AM TO 7PM

LISTEN LIVE RADIO

Daily Archives: April 1, 2023

ਰਿਜ਼ਰਵੇਸ਼ਨ ‘ਚ RLWL ਵਾਲੀ ਵੇਟਿੰਗ ਲਿਸਟ ਦਾ ਕੀ ਮਤਲਬ ਹੈ? ਕੀ ਇਸ ਦੀਆਂ ਟਿਕਟਾਂ ਕਨਫਰਮ ਹੁੰਦੀਆਂ ਹਨ ?

ਭਾਰਤੀ ਰੇਲਵੇ ਆਵਾਜਾਈ ਦਾ ਇੱਕੋ ਇੱਕ ਸਾਧਨ ਹੈ ,ਜਿਸ ਰਾਹੀਂ ਕਰੋੜਾਂ ਲੋਕ ਰੋਜ਼ਾਨਾ ਸਫ਼ਰ ਕਰਦੇ ਹਨ। ਇਸੇ ਕਰਕੇ ਟਰੇਨ ਵਿੱਚ ਪੱਕੀ ਸੀਟ ਮਿਲਣੀ ਬਹੁਤ ਮੁਸ਼ਕਲ ਹੈ। ਤਿਉਹਾਰਾਂ ਦੌਰਾਨ ਪੱਕੀ ਸੀਟ ਪ੍ਰਾਪਤ ਕਰਨਾ ਲਗਭਗ ਅਸੰਭਵ ਹੋ ਜਾਂਦਾ ਹੈ. ਅਜਿਹੇ ‘ਚ ਲੋਕ ਪਹਿਲਾਂ ਤੋਂ ਹੀ ਟਿਕਟਾਂ ਬੁੱਕ ਕਰਵਾ ਲੈਂਦੇ ਹਨ। ਕੁਝ ਯਾਤਰੀਆਂ …

Read More »

ਸਾਡੀ ਪੂਰੀ ਕੋਸ਼ਿਸ਼ ਹੈ ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ-ਮਾਨ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ …

Read More »

PBKS vs KKR: ਪੰਜਾਬ ਨੇ ਕਲਕੱਤਾ ਨੂੰ ਦਿੱਤਾ 192 ਦੌੜਾਂ ਦਾ ਟੀਚਾ

Punjab Kings vs Kolkata Knight Riders: ਇੰਡੀਅਨ ਪ੍ਰੀਮੀਅਰ ਲੀਗ (IPL) 2023 ਸੀਜ਼ਨ ਦਾ ਦੂਜਾ ਮੈਚ ਮੋਹਾਲੀ ਦੇ ਮੈਦਾਨ ‘ਤੇ ਪੰਜਾਬ ਕਿੰਗਜ਼ (PBKS) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਕੋਲਕਾਤਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਤੋਂ …

Read More »

Donald Trump Hush Money Case : ਐਡਲਟ ਸਟਾਰ ਸਟੋਰਮੀ ਡੇਨੀਅਲਸ ਨੇ ਟਰੰਪ ਨੂੰ ਲੈ ਕੇ ਕੀਤੇ ਕਈ ਖੁਲਾਸੇ

Donald Trump Hush Money Case : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁਸੀਬਤ ਵਿੱਚ ਫਸ ਗਏ ਹਨ। ਉਹ ਅਮਰੀਕੀ ਅਡਲਟ ਸਟਾਰ ਸਟੋਰਮੀ ਡੇਨੀਅਲਸ ਨੂੰ ਚੁੱਪ ਕਰਾਉਣ ਲਈ ਪੈਸੇ ਦੇਣ ਦੇ ਮਾਮਲੇ ‘ਚ ਫਸਦੇ ਨਜ਼ਰ ਆ ਰਹੇ ਹਨ। ਸਟੌਰਮੀ ਡੇਨੀਅਲਸ ਨੇ ਟਰੰਪ ਨਾਲ ਜੁੜੇ ਕਈ ਖੁਲਾਸੇ ਕੀਤੇ ਹਨ, ਜਿਸ ਕਾਰਨ ਟਰੰਪ …

Read More »

ਲਾਰੈਂਸ ਬਿਸ਼ਨੋਈ ਗੈਂਗ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

Maharashtra News : ਲਾਰੈਂਸ ਬਿਸ਼ਨੋਈ  (Lawrence Bishnoi) ਗੈਂਗ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ (Sanjay Raut) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸੰਜੇ ਰਾਉਤ (Sanjay Raut) ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।    ਪੁਲਿਸ ਨੇ ਦੱਸਿਆ ਕਿ ਸ਼ਿਵ ਸੈਨਾ …

Read More »

ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ, ਜਾਣੋ

ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ, ਜਾਣੋ ਪੂਰਾ ਮਾਮਲਾ Source link

Read More »

ਫਲਾਈਟ ‘ਚ ਸ਼ਰਾਬ ਪੀ ਕੇ ਬਜ਼ੁਰਗ ਯਾਤਰੀ ਵਲੋਂ ਏਅਰ ਹੋਸਟੈੱਸ ਨਾਲ ਛੇੜਛਾੜ ਤੇ ਫਿਰ…

IndiGo Airline: ਬੈਂਕਾਕ-ਮੁੰਬਈ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ‘ਚ ਇੱਕ 62 ਸਾਲਾ ਸਵੀਡਿਸ਼ ਨਾਗਰਿਕ ਨੇ ਨਸ਼ੇ ਦੀ ਹਾਲਤ ‘ਚ 24 ਸਾਲਾ ਕੈਬਿਨ ਕਰੂ ਨਾਲ ਕਥਿਤ ਤੌਰ ‘ਤੇ ਛੇੜਛਾੜ ਕੀਤੀ। ਇੰਨਾ ਹੀ ਨਹੀਂ ਉਸ ਨੇ ਇੱਕ ਸਹਿ ਯਾਤਰੀ ਨਾਲ ਕੁੱਟਮਾਰ ਕੀਤੀ ਅਤੇ ਫਲਾਈਟ ‘ਚ ਹੰਗਾਮਾ ਕਰ ਦਿੱਤਾ। ਵਿਅਕਤੀ ਦੀ ਪਛਾਣ ਕਲਾਸ ਏਰਿਕ …

Read More »

ਨਦੀ ਰਾਹੀਂ ਅਮਰੀਕਾ ‘ਚ ਗ਼ੈਰ-ਕਾਨੂੰਨੀ ਪ੍ਰਵੇਸ਼ ਦੀ ਕੋਸ਼ਿਸ਼, ਦਲਦਲ ‘ਚ ਫਸ ਕੇ 8 ਦੀ ਮੌਤ, ਭਾਰਤੀ ਪਰਿਵਾਰ ਸ਼ਾਮਲ

Canada America Border: ਕੈਨੇਡਾ ਤੋਂ ਨਦੀ ਰਾਹੀਂ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ ਭਾਰਤੀ ਪਰਿਵਾਰ ਦੇ ਮੈਂਬਰਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਹੈ। ਕੈਨੇਡੀਅਨ ਪੁਲਿਸ ਨੇ ਸਾਰਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਇਹ ਲੋਕ ਸੇਂਟ ਲਾਰੈਂਟ ਨਦੀ ਵਿੱਚ ਕਿਸ਼ਤੀ ਰਾਹੀਂ ਕੈਨੇਡਾ ਤੋਂ ਅਮਰੀਕਾ …

Read More »

Stampede For Ration: ਗ਼ਰੀਬਾਂ ਨੂੰ ਰਾਸ਼ਨ ਵੰਡਣ ਵੇਲੇ ਮਚੀ ਭਾਜੜ, 3 ਬੱਚਿਆਂ ਸਮੇਤ 12 ਦੀ ਮੌਤ

Stampede at Food Distribution Centre: ਪਾਕਿਸਤਾਨ ਦੇ ਕਰਾਚੀ ਵਿੱਚ ਸ਼ੁੱਕਰਵਾਰ (31 ਮਾਰਚ) ਸ਼ਾਮ ਨੂੰ ਮੁਫਤ ਰਾਸ਼ਨ ਨੂੰ ਲੈ ਕੇ ਭਗਦੜ ਮਚ ਗਈ। ਹੁਣ ਤੱਕ ਇਸ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ 12 ਤੱਕ ਪਹੁੰਚ ਗਈ ਹੈ। ਜੀਓ ਨਿਊਜ਼ ਮੁਤਾਬਕ ਇਸ ‘ਚ 9 ਔਰਤਾਂ ਸ਼ਾਮਲ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ …

Read More »