<p><strong>ਰੂਸ :</strong> ਰੂਸ ‘ਚ ਸੋਮਵਾਰ ਨੂੰ ਇਸਲਾਮਿਕ ਸਟੇਟ (ਆਈ. ਐੱਸ.) ਦੇ ਇਕ ਫਿਦਾਇਨ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫਤਾਰੀ ਰੂਸੀ ਸੁਰੱਖਿਆ ਏਜੰਸੀਆਂ ਨੇ ਕੀਤੀ ਹੈ। ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਆਤਮਘਾਤੀ ਹਮਲਾਵਰ ਭਾਰਤ ਵਿੱਚ ਧਮਾਕੇ ਦੀ ਯੋਜਨਾ ਬਣਾ ਰਿਹਾ ਸੀ। ਉਸ ਦਾ ਨਿਸ਼ਾਨਾ ਹਾਕਮ ਧਿਰ ਦੇ ਆਗੂ ਸਨ।</p>
<p>ਰਿਪੋਰਟਾਂ ਮੁਤਾਬਕ ਰੂਸ ਦੀ ਸੰਘੀ ਸੁਰੱਖਿਆ ਸੇਵਾ (ਐਫਐਸਬੀ) ਨੇ ਪਾਬੰਦੀਸ਼ੁਦਾ ਆਈਐਸ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਮੱਧ ਏਸ਼ੀਆਈ ਦੇਸ਼ ਦਾ ਮੂਲ ਨਿਵਾਸੀ ਹੈ। ਫੜੇ ਗਏ ISIS ਅੱਤਵਾਦੀ ਨੂੰ ਤੁਰਕੀ ਵਿੱਚ ਆਤਮਘਾਤੀ ਹਮਲਾਵਰ ਵਜੋਂ ਭਰਤੀ ਕੀਤਾ ਗਿਆ ਸੀ।</p>
PUNJAB DAY MELA 27 AUG 2022 11AM TO 7PM
LISTEN LIVE RADIOCheck Also
ਨਦੀ ਰਾਹੀਂ ਅਮਰੀਕਾ ‘ਚ ਗ਼ੈਰ-ਕਾਨੂੰਨੀ ਪ੍ਰਵੇਸ਼ ਦੀ ਕੋਸ਼ਿਸ਼, ਦਲਦਲ ‘ਚ ਫਸ ਕੇ 8 ਦੀ ਮੌਤ, ਭਾਰਤੀ ਪਰਿਵਾਰ ਸ਼ਾਮਲ
Canada America Border: ਕੈਨੇਡਾ ਤੋਂ ਨਦੀ ਰਾਹੀਂ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀ …