Breaking News

PUNJAB DAY MELA 27 AUG 2022 11AM TO 7PM

LISTEN LIVE RADIO

US Firing : ਅਮਰੀਕਾ ਦੇ ਕੈਲੀਫੋਰਨੀਆ ’ਚ ਅੰਨ੍ਹੇਵਾਹ ਗੋਲੀਬਾਰੀ, 10 ਦੀ ਮੌਤ ਅਤੇ 19 ਜ਼ਖ਼ਮੀ

 US Firing : ਅਮਰੀਕਾ ਦੇ ਕੈਲੀਫੋਰਨੀਆ ‘ਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਥੋਂ ਦੇ ਮੋਂਟੇਰੇ ਪਾਰਕ ਵਿਚ ਚੀਨੀ ਨਵੇਂ ਸਾਲ ਦੇ ਜਸ਼ਨ ਦੇ ਸਮਾਗਮ ਕਰਵਾਇਆ ਜਾ ਰਿਹਾ ਸੀ ਤੇ ਇਹ ਗੋਲੀਬਾਰੀ ਦੀ ਘਟਨਾ ਅਮਰੀਕੀ ਸਮੇਂ ਅਨੁਸਾਰ ਤੜਕੇ 3.30 ਵਜੇ ਵਾਪਰੀ। 
 
ਨਸਲਵਾਦੀ ਘਟਨਾ

 ਦੱਸ ਦੇਈਏ ਕਿ ਇਹ ਵੱਡੀ ਘਟਨਾ ਮੌਂਟੇਰੀ ਪਾਰਕ ਇਲਾਕੇ ਵਿੱਚ ਵਾਪਰੀ ,ਜਿੱਥੇ ਰੰਗਭੇਦ ਨੂੰ ਲੈ ਕੇ ਸਥਾਨਕ ਲੋਕਾਂ ਅਤੇ ਏਸ਼ੀਆਈ ਭਾਈਚਾਰੇ ਦਰਮਿਆਨ ਹਿੰਸਾ ਹੋਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ‘ਚ ਇਕ ਔਰਤ ਅਤੇ ਉਸ ਦਾ 6 ਮਹੀਨੇ ਦਾ ਬੇਟਾ ਸ਼ਾਮਲ ਹੈ। ਇਸ ਤੋਂ ਇਲਾਵਾ ਚੀਨੀ ਮੂਲ ਦੇ 17 ਸਾਲਾ ਨੌਜਵਾਨ ਦੀ ਵੀ ਮੌਤ ਹੋ ਗਈ ਹੈ। ਪੁਲਿਸ ਇਸ ਸਬੰਧ ਵਿਚ ਕੁਝ ਸਮੇਂ ਵਿਚ ਬਿਆਨ ਜਾਰੀ ਕਰ ਸਕਦੀ ਹੈ।

 

 ਦੱਸ ਦੇਈਏ ਕਿ ਘਟਨਾ ਸਮੇਂ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ, ਜਿੱਥੇ ਉੱਚੀ-ਉੱਚੀ ਸੰਗੀਤ ਚੱਲ ਰਿਹਾ ਸੀ, ਇਸ ਲਈ ਕਾਫੀ ਦੇਰ ਤੱਕ ਇਹ ਸਮਝ ਨਹੀਂ ਆ ਰਿਹਾ ਸੀ ਕਿ ਆਤਿਸ਼ਬਾਜੀ ਹੋ ਰਹੀ ਹੈ ਜਾਂ ਫਾਇਰਿੰਗ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇੱਥੇ ਦੋ ਦਿਨਾਂ ਮੇਲਾ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਸਥਾਨਕ ਗੋਰੇ ਸਮਾਜ ਅਤੇ ਏਸ਼ੀਅਨ ਭਾਈਚਾਰੇ ਦਰਮਿਆਨ ਹਿੰਸਾ ਹੋ ਚੁੱਕੀ ਹੈ।

 

 

ਇਸ ਤੋਂ ਪਹਿਲਾਂ ਫਲੋਰੀਡਾ ਦੇ ਫੋਰਟ ਪੀਅਰਸ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿਸ ‘ਚ ਘੱਟੋ-ਘੱਟ 8 ਲੋਕ ਜ਼ਖਮੀ ਹੋ ਗਏ ਸਨ। ਇਹ ਸਮਾਗਮ ਫੋਰਟ ਪੀਅਰਸ ਦੇ ਇਲਸ ਐਲਿਸ ਪਾਰਕ ਵਿੱਚ ਆਯੋਜਿਤ ਕੀਤਾ ਜਾ ਰਿਹਾ ਸੀ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਪ੍ਰੋਗਰਾਮ ਵਿੱਚ ਲਾਈਵ ਸੰਗੀਤ, ਬੱਚਿਆਂ ਲਈ ਵੱਖ-ਵੱਖ ਖੇਡਾਂ ਦਾ ਆਯੋਜਨ ਵੀ ਕੀਤਾ ਗਿਆ।

About admin

Check Also

World Longest Beard : ਮਿਲੋ ਸਰਵਨ ਸਿੰਘ ਨੂੰ, ਜਿਨ੍ਹਾਂ ਨੇ ਖੁਦ ਦਾ ਹੀ ਤੋੜਿਆ ਰਿਕਾਰਡ

World Longest Beard: ਸਰਦਾਰ ਸਰਵਨ ਸਿੰਘ ਨੇ ਇੱਕ ਵਾਰ ਫਿਰ ਤੋਂ ਪੰਜਾਬੀਆਂ ਨੂੰ ਮਾਣ ਮਹਿਸੂਸ …

20 comments

  1. Отличный сайт! купить KETOformШирокий выбор ассортимента, рекомендую ознакомиться!

  2. antibiotics over the counter over the counter asthma inhaler

  3. My marriage was having problems in 2015 and again off the diet I started noticing more weight loss stress kob lasix

  4. Maybe half an hour later they came back with a physician and asked me to step outside for a while comprar cialis online Cortene proposed the novel idea that excessive levels of a receptor called CRF2 found on certain neurons in the brain were producing an unrelenting and hyperactive stress response in ME CFS

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031