Raju Srivastav Health Update: ਹਾਰਟ ਅਟੈਕ ਤੋਂ ਬਾਅਦ ਹਸਪਤਾਲ ਦਾਖਲ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਜੂ ਦੇ ਦਿਲ ਤੇ ਦਿਮਾਗ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ । ਕਿਹਾ ਜਾ ਰਿਹਾ ਹੈ ਕਿ ਏਮਜ਼ ਦੇ ਡਾਕਟਰਾਂ ਨੇ ਪਰਿਵਾਰ ਜਵਾਬ ਦੇ ਦਿੱਤਾ ਹੈ । ਦਸ ਦਈਏ ਕਿ ਦਿੱਲੀ ਦੇ ਏਮਜ਼ ਹਸਪਤਾਲ ‘ਚ ਰਾਜੂ ਦਾ ਇਲਾਜ ਚੱਲ ਰਿਹਾ ਹੈ।
Source link