Sonali Phogat Case: ਸੋਨਾਲੀ ਫੋਗਾਟ ਕਤਲ ਕੇਸ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਗੋਆ ਪੁਲਿਸ ਨੇ ਹੁਣ ਸੋਨਾਲੀ ਫੋਗਾਟ ਕਤਲ ਕੇਸ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।
ਦੱਸ ਦੇਈਏ ਕਿ ਇਸ ਮਾਮਲੇ ‘ਚ ਸੋਨਾਲੀ ਫੋਗਾਟ ਦੀ ਬੇਟੀ ਯਸ਼ੋਧਰਾ ਫੋਗਾਟ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਐਤਵਾਰ ਨੂੰ ਮੰਗ ਕੀਤੀ ਸੀ ਕਿ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।
Source link