Delhi-NCR Weather Today Updates 23 September 2022 : ਦਿੱਲੀ-ਐਨਸੀਆਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਹਾਲ ਬੇਹਾਲ ਕਰ ਦਿੱਤਾ ਹੈ। ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ। ਅਜਿਹੇ ‘ਚ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਦਿੱਲੀ ‘ਚ ਸ਼ੁੱਕਰਵਾਰ ਨੂੰ ਵੀ ਬਾਰਸ਼ ਜਾਰੀ ਰਹੇਗੀ। ਮੌਸਮ ਵਿਭਾਗ ਨੇ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ।
Source link