Breaking News

PUNJAB DAY MELA 27 AUG 2022 11AM TO 7PM

LISTEN LIVE RADIO

Ludhiana News : ਗੁਰਸਿਮਰਨ ਮੰਡ ਨੂੰ ਮਹਿੰਗੀ ਪੈ ਰਹੀ ਸੁਰੱਖਿਆ, ਪਿਛਲੇ ਢਾਈ ਮਹੀਨਿਆਂ ਤੋਂ ਘਰ ‘ਚ ਨਜ਼ਰਬੰਦ

ਸ਼ੰਕਰ ਦਾਸ ਦੀ ਰਿਪੋਰਟ

Ludhiana News: ਲੁਧਿਆਣਾ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਹੈ। ਇਸ ਨੂੰ ਲੈ ਕੇ ਉਹ ਪ੍ਰੇਸ਼ਾਨ ਹੈ। ਮੰਡ ਨੇ ਬਾਹਰ ਨਾ ਕੱਢੇ ਜਾਣ ‘ਤੇ ਹਾਈਕੋਰਟ ਜਾਣ ਦੀ ਗੱਲ ਕਹੀ ਹੈ। ਮੰਡ ਨੇ ਇਸ ਸਬੰਧੀ ਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਲਿਖਿਆ ਕਿ ਪੰਜਾਬ ਪੁਲਿਸ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਮੈਨੂੰ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਮੈਨੂੰ ਆਪਣੇ ਕਾਰੋਬਾਰ ਤੇ ਮੀਟਿੰਗਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੈ, ਜੇਕਰ ਖ਼ਤਰਾ ਹੈ ਤਾਂ ਹੁਣ ਤੱਕ ਸੁਰੱਖਿਆ ਕਿਉਂ ਨਹੀਂ ਵਧਾਈ ਗਈ? ਜੇਕਰ 31 ਜਨਵਰੀ ਤੱਕ ਨਜ਼ਰਬੰਦੀ ਨਾ ਹਟਾਈ ਗਈ ਤਾਂ ਮੈਂ ਹਾਈਕੋਰਟ ਜਾਵਾਂਗਾ।

ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਮੰਡ ਨੇ ਇਸ ਤਰ੍ਹਾਂ ਦਾ ਟਵੀਟ ਕੀਤਾ ਹੋਵੇ। ਮੰਡ ਕਈ ਵਾਰ ਸੋਸ਼ਲ ਮੀਡੀਆ ‘ਤੇ ਘਰੋਂ ਬਾਹਰ ਨਿਕਲਣ ਦੀਆਂ ਵੀਡੀਓ ਵੀ ਪਾ ਚੁੱਕੇ ਹਨ। ਕਈ ਵਾਰ ਉਹ ਜ਼ਮੀਨ ‘ਤੇ ਲੇਟ ਕੇ ਵੀ ਗਲੀ ‘ਚ ਪ੍ਰਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਬਾਹਰ ਜਾਣ ਦਿੱਤਾ ਜਾਵੇ। ਉਸ ਦੇ ਘਰ ਰਾਸ਼ਨ ਪਾਣੀ ਦਾ ਪ੍ਰਬੰਧ ਵੀ ਬਹੁਤ ਘੱਟ ਹੈ। ਕਾਰੋਬਾਰ ਬੰਦ ਹੈ।

 

 

 ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਤੋਂ ਫਿਰ ਵਿਗੜੇਗਾ ਮੌਸਮ, ਅਗਲੇ ਦੋ ਦਿਨ ਠੰਢੀਆਂ ਹਵਾਵਾਂ ਤੇ ਮੀਂਹ ਦਾ ਕਹਿਰ, ਵਧੇਗੀ ਠੰਢ

ਦੱਸ ਦੇਈਏ ਕਿ ਗੈਂਗਸਟਰਾਂ ਦੀਆਂ ਲਗਾਤਾਰ ਧਮਕੀਆਂ ਕਾਰਨ ਮੰਡ ਨੂੰ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਮੰਡ ਗੈਂਗਸਟਰਾਂ ਤੇ ਖਾਲਿਸਤਾਨੀਆਂ ਦੇ ਨਿਸ਼ਾਨੇ ‘ਤੇ ਰਿਹਾ ਹੈ। ਇਸ ਕਾਰਨ ਮੰਡ ਨੂੰ ਸੁਰੱਖਿਆ ਦਿੰਦੇ ਹੋਏ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਬੈਰੀਕੇਡਿੰਗ ਕਰਵਾ ਦਿੱਤੀ ਹੈ। ਉਨ੍ਹਾਂ ਦੇ ਘਰ ਦੀਆਂ ਕੰਧਾਂ ‘ਤੇ ਸ਼ੀਸ਼ੇ ਵੀ ਲਗਾਏ ਹੋਏ ਹਨ। ਘਰ ਦੀ ਸੁਰੱਖਿਆ ਨੂੰ ਤਿੰਨ ਪੱਧਰੀ ਬਣਾਇਆ ਗਿਆ ਹੈ। ਪੁਲਿਸ ਅਧਿਕਾਰੀ ਮਾਹੌਲ ਮੁਤਾਬਕ ਕਿਸੇ ਕਿਸਮ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੇ, ਇਸੇ ਕਰਕੇ ਮੰਡ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।




Source link

About admin

Check Also

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 31 ਮਾਰਚ 2023 ਤੱਕ ਵੰਡੀ ਜਾਵੇਗੀ ਕਰੀਬ 20 ਕਰੋੜ ਰੁਪਏ ਦੀ ਰਾਸ਼ੀ

Chandigarh News : ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ …

4 comments

  1. deep web drug url darknet markets

  2. Another possible source of variation concerning trastuzumab and its targets, is the genetic variation at HER2 gene priligy dapoxetine buy

  3. female viagra viagra price over the counter viagra substitute walgreens

  4. viagra memes taking viagra for fun over the counter viagra substitute walgreens

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031