Breaking News

PUNJAB DAY MELA 27 AUG 2022 11AM TO 7PM

LISTEN LIVE RADIO

Sidhu Moosewala: ਮੂਸੇਵਾਲਾ ਕਤਲ ਕੇਸ ਦਾ ਜਾਂਚ ਅਧਿਕਾਰੀ ਬਦਲਿਆ, ਗੈਂਗਸਟਰਾਂ ਤੋਂ ਧਮਕੀਆਂ ਮਿਲਣ ਦੀ ਚਰਚਾ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਮਾਨਸਾ ਸਦਰ ਥਾਣੇ ਦੇ ਐਸਐਚਓ ਅੰਗਰੇਜ਼ ਸਿੰਘ ਨੂੰ ਉਨ੍ਹਾਂ ਦੇ ਥਾਣਾ ਖੇਤਰ ਦੀ ਹੱਦ ਅੰਦਰ ਸਿੱਧੂ ਮੂਸੇਵਾਲਾ ਦੇ ਕਤਲ ਲਈ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ।

ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਅੰਗਰੇਜ਼ ਸਿੰਘ ਦੀ ਬਦਲੀ ਨੂੰ ਪੁਲੀਸ ਵਿਭਾਗ ਦੀ ਰੁਟੀਨ ਕਾਰਵਾਈ ਦੱਸਿਆ ਹੈ। ਇਸ ਦੇ ਨਾਲ ਹੀ ਚਰਚਾ ਹੈ ਕਿ ਉਕਤ ਜਾਂਚ ਅਧਿਕਾਰੀ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸੀ। ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ ਜੋ ਮੂਸੇਵਾਲਾ ਦੇ ਕਾਤਲਾਂ ਦੇ ਸਮਰਥਕ ਹਨ।ਜ਼ਿਕਰਯੋਗ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉਦੋਂ ਵੀ ਮਾਨਸਾ ਥਾਣੇ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਥਾਣੇ ਦਾ ਮੁੱਖ ਗੇਟ ਬੰਦ ਰੱਖਿਆ ਗਿਆ ਸੀ।

ਐਸਐਸਪੀ ਗੌਰਵ ਤੋਰਾ ਨੇ ਦੱਸਿਆ ਕਿ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਅੰਗਰੇਜ਼ ਸਿੰਘ ਦੀ ਬਦਲੀ ਨਹੀਂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਐਸਆਈਟੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਥਾਣਾ ਸਦਰ ਖੇਤਰ ਵਿੱਚ ਵਾਪਰੀ ਘਟਨਾ ਕਾਰਨ ਅੰਗਰੇਜ਼ ਸਿੰਘ ਨੂੰ ਜਾਂਚ ਅਧਿਕਾਰੀ ਬਣਾਇਆ ਗਿਆ ਸੀ। ਹੁਣ ਅੰਗਰੇਜ਼ ਸਿੰਘ ਨੂੰ ਬੁਢਲਾਡਾ ਥਾਣੇ ਦਾ ਐਸਐਚਓ ਅਤੇ ਗੁਰਲਾਲ ਸਿੰਘ ਨੂੰ ਮਾਨਸਾ ਸਦਰ ਥਾਣੇ ਦਾ ਐਸਐਚਓ ਲਾਇਆ ਗਿਆ ਹੈ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 


Source link

About admin

Check Also

ਲੋਕਸਭਾ ਮੈਂਬਰ ਸ਼ਿੱਪ ਖਾਰਜ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ-‘ਮੈਂ ਸਵਾਲ ਪੁੱਛਣਾ ਨਹੀਂ ਛੱਡਾਂਗਾ’

Rahul Gandhi Disqualification: ਗੁਜਰਾਤ ਦੀ ਸੂਰਤ ਅਦਾਲਤ ਵੱਲੋਂ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ …

2 comments

  1. Prothrombin time was increased by 5, the clinical significance of which is unknown online doctor to prescribe clomid 02 Atezo Brain single arm phase II study of atezolizumab plus chemotherapy in stage IV NSCLC with untreated brain metastases

  2. If the image of a turkey baster comes to mind, think again you wouldn t be able to reach your uterus with a turkey baster, so an IUI procedure must be done in a fertility specialist s office nolvadex side effects pct

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031